Rupnagarਪੰਜਾਬ : ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਤੇ ਡੇਰਾ ਬਾਬਾ ਨਾਨਕ ਵਿਖੇ...

ਪੰਜਾਬ : ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਤੇ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਸੈਮੀਨਾਰ, ਦੇੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ :  ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਦੇ ਸਾਂਝੇ ਯਤਨਾਂ ਨਾਲ ਮਿਤੀ 19 ਨਵੰਬਰ 2023, ਦਿਨ ਐਤਵਾਰ, ਸਵੇਰੇ 10 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਉਣ ਜਾ ਰਹੀਂ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਗੁਰਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਸੈਮੀਨਾਰ ਦਾ ਵਿਸ਼ਾ ‘ਗੁਰੂ ਨਾਨਕ ਦਰਸ਼ਨ ਅਤੇ ਵਰਤਮਾਨ’ (ਭਾਰਤ ਪਾਕਿ ਸਰਹੱਦੀ ਬੰਦਿਸ਼ਾਂ ਦੇ ਵਿਸ਼ੇਸ਼ ਪ੍ਰਸੰਗ ਵਿੱਚ) ਅਤੇ ਕਵੀ ਦਰਬਾਰ ਗੁਰਦੁਆਰਾ ਸਾਹਿਬ ਸਿੱਧ ਸੌਂਹ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਪ੍ਰੋ. ਸੁਰਜੀਤ ਜੱਜ ਤੋਂ ਇਲਾਵਾਂ ਪੰਜਾਬ ਭਰ ਦੇ ਨਾਮਵਰ ਕਵੀ, ਬੁੱਧੀਜੀਵੀ, ਪ੍ਰੈਸ ਮੀਡੀਆ, ਸਥਾਨਕ ਲੋਕ, ਕਿਸਾਨ ਯੂਨੀਅਨ, ਸਕੂਲਾਂ ਦੇ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ।

ਇਸ ਸਬੰਧੀ ਬਟਾਲਾ ਵਿੱਖੇ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੱਤੀ ਗਈ। ਅਕਾਦਮੀ ਅਤੇ ਜੰਥੇਬੰਦੀਆਂ ਵੱਲੋਂ ਲਗਭਗ 2 ਸਾਲ ਤੋਂ ਲਗਾਤਾਰ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰੇ ਲਈ ਜਾਣ ਵਾਲੀ 20 ਡਾਲਰ ਦੀ ਫੀਸ ਮਾਫ਼ ਕੀਤੀ ਜਾਵੇ ਤੇ ਪਾਸਪੋਰਟ ਦੀ ਥਾਂ ਅਧਾਰ ਕਾਰਡ ਰਾਹੀਂ ਦਰਸ਼ਨ ਕਰਵਾਏ ਜਾਣ। ਦੋਹਾਂ ਦੇਸ਼ਾਂ ਦਰਮਿਆਨ ਵਪਾਰ ਖੋਲੋ ਜਾਣ। ਦੂਰਬੀਨ ਰਾਹੀਂ ਦਰਸ਼ਨ ਲਈ ਆਉਣ ਵਾਲੀ ਸੰਗਤਾਂ ਲਈ ਟੋਲ ਪਲਾਜਾ ਬੰਦ ਕੀਤਾ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...