Baddiਪੰਜਾਬ : ਵਾਈਟ ਪੰਜਾਬ ਦੀ ਸਟਾਰਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ 'ਚ ਹੋਈ...

ਪੰਜਾਬ : ਵਾਈਟ ਪੰਜਾਬ ਦੀ ਸਟਾਰਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਆਸਥਾ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਸਨ । ਕਈ ਬਾਲੀਵੁੱਡ ਸਿਤਾਰੇ ਕਈ ਰਾਜਨੀਤਿਕ ਲੀਡਰ ਇੱਥੇ ਆ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੇ ਹਨ। ਉੱਥੇ ਹੀ ਪੰਜਾਬੀ ਫਿਲਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਫਿਲਮਾਂ ਦੀ ਸਟਾਰਕਾਸਟ ਵੀ ਸ਼੍ਰੀ ਦਰਬਾਰ ਸਾਹਿਬ ਆ ਕੇ ਫਿਲਮ ਦੀ ਕਾਮਯਾਬੀ ਲਈ ਅਰਦਾਸ ਕਰਦੀ ਹੈ।

ਜਿਸ ਦੇ ਚਲਦੇ ਪੰਜਾਬੀ ਫਿਲਮ ਵਾਈਟ ਪੰਜਾਬ ਦੀ ਸਟਾਰਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ । ਫਿਲਮ ਦੀ ਟੀਮ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਆਪਣੀ ਫਿਲਮ ਦੀ ਕਾਮਯਾਬੀ ਦੀ ਵੀ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮ ਦੇ ਅਦਾਕਾਰ ਦਕਸ਼ ਅਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੰਜਾਬੀ ਫਿਲਮ ਵਾਈਟ ਪੰਜਾਬ 13 ਅਕਤੂਬਰ ਨੂੰ ਸਿਨਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਜਿਸ ਦੀ ਕਿ ਕਾਮਯਾਬੀ ਦੇ ਲਈ ਉਹ ਵਾਹਿਗੁਰੂ ਦਾ ਓਟ ਆਸਰਾ ਲੈਣ ਵਾਸਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਉਹਨਾਂ ਕਿਹਾ ਕਿ ਇਹ ਫਿਲਮ ਇੱਕ ਪਰਿਵਾਰਿਕ ਫਿਲਮ ਹੈ ਅਤੇ ਫਿਲਮ ਪਰਿਵਾਰ ਦੇ ਵਿੱਚ ਬੈਠ ਕੇ ਦੇਖਣ ਵਾਲੀ ਫਿਲਮ ਹੈ। ਉਹਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਇਸ ਫਿਲਮ ਨੂੰ ਜਰੂਰ ਦੇਖਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...