Baddiਪੰਜਾਬ : ਵਿਅਕਤੀ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ

ਪੰਜਾਬ : ਵਿਅਕਤੀ ਨਾਲ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੰਜਾਬ ਵਿੱਚ ਸੋਸ਼ਲ ਮੀਡਿਆ ‘ਚ ਅਕਸਰ ਹੀ ਬਹੁਤ ਸਾਰੀਆਂ ਇਸ ਤਰ੍ਹਾਂ ਦੀਆਂ ਤਸਵੀਰਾਂ ਵੇਖਣ ਨੂੰ ਮਿਲਦੀਆਂ ਹਨ ਜੋ ਕਿ ਦਿਲ ਦਹਿਲਾਉਣ ਵਾਲੀਆਂ ਹੁੰਦੀਆਂ ਹਨ। ਇਸੇ ਤਰੀਕੇ ਹੀ ਅੰਮ੍ਰਿਤਸਰ ਚ ਇੱਕ ਵੀਡੀਓ ਜੋ ਕੀ ਸ਼ੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਸੀ। ਜਿਸ ਵਿੱਚ ਕੁਝ ਵਿਅਕਤਿਆਂ ਵਲੋਂ ਇੱਕ ਮੁੰਡੇ ਨਾਲ ਬੁਰੇ ਤਰੀਕੇ ਨਾਲ ਕੁੱਟ ਮਾਰ ਕੀਤੀ ਜਾ ਰਹੀ ਸੀ। ਬਾਅਦ ਪੁਲਿਸ ਨੂੰ ਉਸ ਨੌਜਵਾਨ ਵੱਲੋਂ ਸ਼ਿਕਾਇਤ ਦਿੱਤੀ ਗਈ। ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਤੇ ਉਹਨਾਂ ਖਿਲਾਫ ਅਪਰਾਧੀ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਮਾਰ ਕੁੱਟਾਈ ਦੀਆਂ ਵੀਡੀਓ ਪਾ ਕੇ ਲੋਕ ਵਾਹ ਵਾਹ ਖ਼ਟ ਰਹੇ ਹਨ।

ਉਥੇ ਹੀ ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਵੀ ਵਿਅਕਤਿਆਂ ਵੱਲੋਂ ਇਕ ਮੁੰਡੇ ਨੂੰ ਆਪਣੇ ਘਰ ਲੈ ਜਾ ਕੇ ਉਸ ਨਾਲ ਬੁਰੀ ਤਰਾਂ ਦੇ ਨਾਲ ਕੁੱਟਮਾਰ ਕੀਤੀ ਗਈ। ਬਾਅਦ ਚ ਮੁੰਡੇ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਆਪਣੇ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਵੱਲੋਂ ਕਰਵਾਈ ਕਰਦੇ ਹੋਏ 3 ਆਰੋਪੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਇਕ ਮੁੰਡੇ ਨੂੰ ਕਿਡਨੈਪ ਕਰਕੇ ਉਸਦੇ ਨਾਲ ਕੁੱਟ ਮਾਰ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਜਿਸ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਪੁਲਿਸ ਅਧਿਕਾਰ ਵਰਿੰਦਰਜੀਤ ਸਿੰਘ ਖੋਸਾ ਨੇ ਦੱਸਿਆ ਕਿ ਇਸ ਔਰਤ ਵੱਲੋਂ ਉਸ ਟਾਇਮ ਵੀਡੀਓ ਇਸ ਕਰਕੇ ਇਸ ਔਰਤ ਦੇ ਖਿਲਾਫ ਵੀ ਅਪਰਾਧਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਹੋਣ ਕਰਕੇ ਇਹ ਸਾਰਾ ਮਾਹੌਲ ਬਣਿਆ ਹੋਇਆ ਸੀ। ਬਾਅਦ ਇਸ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ। ਪੁਲਿਸ ਨੇ ਦੱਸਿਆ ਕੀ ਕਿਸੇ ਦੇ ਨਾਲ ਕੁੱਟਮਾਰ ਕਰਨਾ ਇਹ ਵੀ ਬਹੁਤ ਵੱਡਾ ਜ਼ੁਲਮ ਹੈ। ਇਸ ਜ਼ੁਲਮ ਦੇ ਤਹਿਤ ਕਿਸੇ ਵਿਅਕਤੀ ਨੂੰ ਜੇਲ੍ਹ ਹੋ ਸਕਦੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...