ਪੰਜਾਬ : ਧੁੰਦ ਦੀ ਚਿੱਟੀ ਚਾਦਰ ਤੇ ਸ਼ੀਤ ਲਹਿਰ ਨੇ ਜ਼ਿੰਦਗੀ ਦੀ ਰਫ਼ਤਾਰ ਕੀਤੀ ਹੌਲੀ, ਦੇਖੋ ਵੀਡਿਓ

ਬਠਿੰਡਾ : ਠੰਢ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।  ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਛਾਈ ਧੁੰਦ ਦੀ ਸੰਘਣੀ ਚਾਦਰ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਠੰਢ ਨੇ ਵੀ ਜ਼ੋਰ ਫੜ ਲਿਆ ਤੇ ਮੋਟਰਸਾਈਕਲ ਜਾਂ ਹੋਰ ਵਾਹਨਾਂ ਉਤੇ ਜਾਣ ਵਾਲੇ ਲੋਕਾਂ ਨੂੰ ਠਾਰ ਰਹੀ ਹੈ।  ਲੋਕ ਦਿਨ ਦੇ ਵਿੱਚ ਆਪਣੇ ਵਾਹਨਾਂ ਦੀ ਲਾਈਟਾ ਜਗਾ ਕਰ ਘਰੋਂ ਬਾਹਰ ਨਿਕਲ ਰਹੇ ਹਨ।

ਮੌਸਮ ਵਿਭਾਗ ਦੀ ਰਿਪੋਰਟ ਦੇ ਮੁਤਾਬਿਕ ਬਠਿੰਡਾ ਦੇ ਵਿੱਚ ਅਗਲੇ 2 ਦਿਨ ਹੋਰ ਇਸ ਤਰ੍ਹਾਂ ਹੀ ਸੰਘਣੀ ਧੁੰਦ ਵੇਖਣ ਨੂੰ ਮਿਲੇਗੀ। ਉਸ ਤੋਂ ਬਾਅਦ ਹਲਕੀ ਬਾਰਿਸ਼ ਹੋਣ ਦਾ ਅਨੁਮਾਨ ਹੈ, ਤਾਪਮਾਨ ਘੱਟੋ ਘੱਟ ਛੇ ਡਿਗਰੀ ਵੱਧ ਤੋਂ ਵੱਧ ਬਾਏ ਡਿਗਰੀ ਰਿਹਾ। ਲੋਕ ਠੰਡ ਤੋਂ ਬਚਣ ਲਈ ਗਰਮ ਕੱਪੜੇ ਪਾ ਕੇ ਘਰੋਂ ਬਾਹਰ ਨਿਕਲ ਰਹੇ ਹਨ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...