ਪੰਜਾਬ : ਪੁਲਿਸ ਅਤੇ ਕਿਸਾਨ ਜੱਥੇਬੰਦੀ ਦੇ ਪ੍ਰਧਾਨ ਚ ਹੋਇਆ ਹੰਗਾਮਾ, ਦੇਖੋ ਵੀਡਿਓ

ਟਾਂਡਾ ਉੜਮੁੜ/ ਸ਼ੌਨੂੰ ਥਾਪਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਉੜਮੁੜ ਨੂੰ ਬੀਤੇ ਦਿਨੀਂ ਚੋਲਾਂਗ ਟੋਲ ਪਲਾਜ਼ਾ ਤੋਂ ਟਾਂਡਾ ਉੜਮੁੜ ਪੁਲਿਸ ਨੇ ਅਪਣੀ ਹਿਰਾਸਤ ਵਿੱਚ ਲੈ ਲਿਆ ਸੀ। ਉਨ੍ਹਾਂ ਦੀ ਗੱਡੀ ਵੀ ਟਾਂਡਾ ਉੜਮੁੜ ਪੁਲਿਸ ਨੇ ਅਪਣੀ ਹਿਰਾਸਤ ਵਿਚ ਲੈ ਲਈ ਸੀ। ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਵਾਪਸ ਜੇਲ੍ਹ ਤੋਂ ਆਏ ਤਾਂ ਗੱਡੀ ਲੈਣ ਲਈ ਪੁਲਿਸ ਥਾਣੇ ਪਹੁੰਚੇ।

ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਗੱਡੀ ਵਿਚੋਂ ਲਗਾ ਹੋਇਆ ਵਧੀਆ ਕੰਪਨੀ ਦਾ ਡੈਕ ਗੱਡੀ ਵਿਚੋਂ ਪੁਲਿਸ ਮੁਲਾਜ਼ਮਾ‌ ਨੇ ਕੱਢ ਲਿਆ ਸੀ। ਜਿਸ ਦਾ ਖੂਬ ਰੋਲਾ ਪਿਆ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਡੈਕ ਦੇ ਪੈਸੇ ਲਵਾਂਗੇ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...