Ludhianaਪੰਜਾਬ: Karva Chauth 'ਤੇ ਬਜ਼ਾਰ 'ਚ ਲੱਗੀਆ ਰੌਣਕਾਂ, Rajasthan ਤੋਂ ਆਏ ਕਾਰੀਗਰ...

ਪੰਜਾਬ: Karva Chauth ‘ਤੇ ਬਜ਼ਾਰ ‘ਚ ਲੱਗੀਆ ਰੌਣਕਾਂ, Rajasthan ਤੋਂ ਆਏ ਕਾਰੀਗਰ , ਦੇਖੋਂ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ: ਭਾਰਤੀ ਔਰਤਾਂ ਵਿੱਚ ਕਰਵਾਚੌਥ ਨੂੰ ਲੈ ਕੇ ਬਹੁਤ ਉਤਸ਼ਾਹ ਹੈ। ਖਾਸ ਕਰਕੇ ਇਹ ਵਿਆਹੁਤਾ ਔਰਤਾਂ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਇਸ ਵਾਰ ਇਹ ਤਿਉਹਾਰ 1 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਕਾਰਨ ਹੁਣ ਕਰਵਾਚੌਥ ਦੇ ਵਰਤ ਨੂੰ ਲੈ ਕੇ ਬਜ਼ਾਰਾਂ ਵਿੱਚ ਹਰ ਪਾਸੇ ਰੌਣਕਾਂ ਲੱਗੀਆਂ ਹੋਈਆਂ ਹਨ। ਖਾਸ ਕਰਕੇ ਔਰਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਬਾਜ਼ਾਰਾਂ ਵਿੱਚ ਔਰਤਾਂ ਦੀਆਂ ਦੁਕਾਨਾਂ ਵਿੱਚ ਭਾਰੀ ਭੀੜ ਹੈ। ਔਰਤਾਂ ਖਾਸ ਤੌਰ ‘ਤੇ ਰਾਜਸਥਾਨ ਦੇ ਮਹਿੰਦੀ ਕਲਾਕਾਰਾਂ ਦੀ ਟੀਮ ਤੋਂ ਮਹਿੰਦੀ ਲਗਾਉਣਾ ਪਸੰਦ ਕਰਦੀਆਂ ਹਨ। ਮਹਿੰਦੀ ਲਗਾਉਣ ਨੂੰ ਲੈ ਕੇ ਔਰਤਾਂ ‘ਚ ਕਾਫੀ ਉਤਸ਼ਾਹ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬਾਜ਼ਾਰਾਂ ‘ਚ ਪੁੱਜੀਆਂ ਔਰਤਾਂ ਨੇ ਦੱਸਿਆ ਕਿ ਕਰਵਾ ਚੌਥ ਦੇ ਵਰਤ ‘ਤੇ ਇਸ ਵਾਰ ਬਾਜ਼ਾਰਾਂ ‘ਚ ਭਾਰੀ ਰੌਣਕ ਹੈ | ਇਹ ਔਰਤਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ | ਵਿਆਹਤਾ ਔਰਤ ਵੱਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਇਹ ਵਰਤ ਰੱਖਿਆ ਜਾਂਦਾ ਹੈ। ਸਾਰਾ ਦਿਨ ਭੁੱਖਾ ਰਹਿ ਕੇ ਸ਼ਾਮ ਨੂੰ ਚੰਦਰਮਾ ਦੇਖ ਕੇ ਇਹ ਵਰਤ ਖੋਲਿਆ ਜਾਂਦਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...