Himachalਪੰਜਾਬ : ਬ੍ਰਿੰਦਾਬਨ ਗਏ ਪਰਿਵਾਰ ਦੇ ਘਰੋਂ ਚੋਰਾਂ ਨੇਂ 25 ਤੋਲੇ ਸੋਨਾ...

ਪੰਜਾਬ : ਬ੍ਰਿੰਦਾਬਨ ਗਏ ਪਰਿਵਾਰ ਦੇ ਘਰੋਂ ਚੋਰਾਂ ਨੇਂ 25 ਤੋਲੇ ਸੋਨਾ ਕੀਤਾ ਚੌਰੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਇਸ ਕਦਰ ਖਰਾਬ ਹੋ ਚੁਕੀ ਹੈ ਕਿ ਘਰ ਨੂੰ ਤਾਲੇ ਲਗਾ ਕੇ ਬਾਹਰ ਜਾਣਾ ਕਿਸੇ ਵੀ ਸੂਰਤ ਵਿੱਚ ਸੁਰੱਖਿਅਤ ਨਹੀ ਹੈ। ਚੋਰਾਂ ਦਾ ਨੈਟਵਰਕ ਇਨਾਂ ਤੇਜ਼ ਹੋ ਗਿਆ ਹੈ ਕਿ ਉਹ ਕਿਸੇ ਵੀ ਤਾਲੇ ਲੱਗੇ ਘਰ ਨੂੰ ਨਿਸ਼ਾਨਾ ਬਣਾ ਸਕਦੇ ਹਨ। ਸ਼ਹਿਰ ਵਿੱਚ ਅਜਿਹੀਆਂ ਕਈ ਘਟਨਾਵਾਂ ਹੋ ਚੁੱਕੀਆਂ ਹਨ ਕਿ ਜਦੋਂ ਪਰਿਵਾਰ ਆਪਣੇ ਘਰ ਨੂੰ ਤਾਲੇ ਲਗਾ ਕੇ ਬਾਹਰ ਗਿਆ ਤੇ ਪਿੱਛੋਂ ਚੋਰਾਂ ਨੇ ਘਰ ਵਿੱਚ ਚੰਗੀ ਤਰ੍ਹਾਂ ਫਰੋਲਾ-ਫਰਾਲੀ ਕਰਕੇ  ਸਾਰਾ ਕੀਮਤੀ ਸਮਾਨ, ਗਹਿਣੇ ਅਤੇ ਨਗਦੀ ਚੋਰੀ ਕਰ ਲਏ।

ਤਾਜ਼ਾ ਘਟਨਾ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਵਿਖੇ ਹਰੀ ਮਸੀਤ ਦੇ ਨਜਦੀਕ ਲੱਗਦੀ ਥਾਣੇਦਾਰਾਂ ਵਾਲੀ ਗਲੀ ਦੀ ਹੈ, ਜਿੱਥੇ ਰਹਿੰਦਾ ਅਧਿਆਪਕ ਜੋੜਾ ਕੁਝ ਦਿਨਾਂ ਲਈ ਵਰਿੰਦਾਵਨ ਗਿਆ ਸੀ ਅਤੇ ਪਿੱਛੋਂ ਚੋਰਾਂ ਨੇ ਘਰ ਦੇ ਤਾਲੇ ਤੋੜਕੇ 25 ਤੋਂਲੇ ਸੋਨੇ ਦੇ  ਗਹਿਣੇ ਅਤੇ 10-12 ਹਜ਼ਾਰ ਰੁਪਏ ਦੀ ਚੋਰੀ ਕਰ ਲਈ।

ਜਾਣਕਾਰੀ ਦਿੰਦਿਆਂ ਚੋਰੀ ਦਾ ਸ਼ਿਕਾਰ ਹੋਏ ਰਾਕੇਸ਼ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਪੂਨਮ ਨੇ ਦੱਸਿਆ ਕਿ ਉਹ 9 ਤਰੀਕ ਨੂੰ ਪਰਿਵਾਰ ਸਮੇਤ ਬ੍ਰਿੰਦਾਬਨ ਗਏ ਸਨ। ਸੋਮਵਾਰ 12 ਤਰੀਕ ਨੂੰ ਉਹਨਾਂ ਨੂੰ ਉਥੇ ਹੀ ਫੋਨ ਤੇ ਉਹਨਾਂ ਦੇ ਗੁਆਂਢੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਖੁੱਲ੍ਹੇ ਹੋਏ ਹਨ। ਉਨ੍ਹਾਂ ਨੇ ਫੋਨ ਕਰਨ ਵਾਲੇ ਨੂੰ ਕਿਹਾ ਕਿ ਅੰਦਰ ਜਾ ਕੇ ਦੇਖੋ ਕੌਣ ਹੈ ਤਾਂ ਕੁਝ ਦੇਰ ਬਾਅਦ ਗੁਆਂਢੀ ਨੇ ਉਨ੍ਹਾਂ ਦੇ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਫਿਰ ਤੋਂ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਹੈ , ਇੰਝ ਲਗਦਾ ਹੈ ਕਿ ਉਨ੍ਹਾਂ ਦੇ ਘਰ ਚੋਰੀ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਬ੍ਰਿੰਦਾਬਨ ਤੋਂ ਉਹ ਵਾਪਿਸ ਆਏ ਅਤੇ ਘਰ ਦੇ ਸਮਾਨ ਦੀ ਚੈਕਿੰਗ ਕੀਤੀ ਤਾਂ ਪਤਾ ਲੱਗਿਆ ਕਿ ਅੰਦਰ ਦੇ ਕਮਰਿਆਂ ਦੇ ਤਾਲੇ ਤੋੜ ਕੇ ਚੋਰ ਨਗਦੀ ਅਤੇ ਸੋਨੇ ਦੇ ਗਹਿਣੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇੱਕ ਕਮਰੇ ਦੀ ਗੋਦਰੇਜ ਦੀ ਅਲਮਾਰੀ ਵਿੱਚ ਘਰ ਦੇ ਸਾਰੇ ਗਹਿਣੇ ਪਏ ਸਨ ਜਿਨ੍ਹਾਂ ਦਾ ਕੁੱਲ ਵਜਨ 25 ਤੋਲੇ ਦੇ ਕਰੀਬ ਸੀ। ਚੋਰਾਂ ਨੇ ਇਸ ਅਲਮਾਰੀ ਦਾ ਲੌਕ ਤੌੜ ਤੇ ਗਹਿਣੇ ਚੋਰੀ ਕਰ ਲਏ ਸਨ, ਜਦ ਕਿ ਮੰਦਰ ਵਾਲ਼ੇ ਕਮਰੇ ਦਾ ਤਾਲਾ ਤੋੜ ਕੇ ਅੰਦਰ ਪਈ ਦਸ-ਬਾਰਾਂ ਹਜ਼ਾਰ ਰੁਪਏ ਦੀ ਨਕਦੀ ਵੀ ਚੋਰੀ ਕਰਕੇ ਲੈ ਗਏ ਸਨ।

ਰਕੇਸ਼ ਕੁਮਾਰ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਉਹ ਜਿਸ ਗਲੀ ਵਿਚ ਰਹਿੰਦੇ ਹਨ ਉਹ ਅੱਗਿਉਂ ਬੰਦ ਹੈ ‌ਅਤੇ ਗਲੀ ਵਿਚ ਆਲੇ-ਦੁਆਲੇ ਵੀ ਘਰ ਹਨ, ਪਰ ਫਿਰ ਵੀ ਚੋਰ ਉਨ੍ਹਾਂ ਦੇ ਘਰ ਦੇ ਗੇਟ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਜੋ ਜਾਹਰ ਤੌਰ ਤੇ ਕਨੂੰਨ ਵਿਵਸਥਾ ਦੀ ਨਾਕਾਮੀ ਸਾਬਤ ਕਰਦਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...