Ludhianaਪੰਜਾਬ : ਚੋਰਾਂ ਨੇ ਸਬਜ਼ੀ ਵਪਾਰੀ ਦੇ ਘਰ ਨੂੰ ਬਣਾਇਆ ਨਿਸ਼ਾਣਾ, ਦੇਖੋ...

ਪੰਜਾਬ : ਚੋਰਾਂ ਨੇ ਸਬਜ਼ੀ ਵਪਾਰੀ ਦੇ ਘਰ ਨੂੰ ਬਣਾਇਆ ਨਿਸ਼ਾਣਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ :  ਪੰਜਾਬ ਵਿੱਚ ਆਏ ਦਿਨ ਚੌਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਰੀਅਂ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋੰ ਸਾਹਮਣੇ ਆਇਆ ਹੈ। ਦਰਅਸਲ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਸਬਜ਼ੀ ਵਪਾਰੀ ਦੇ ਘਰ ਵਿੱਚ ਚੌਰੀ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾ ਨੇ ਰਾਤ ਦੇ ਸਮੇੰ ਸਵਜ਼ੀ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਅਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ। 

ਪੀੜਤ ਵਿਅਕਤੀ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਉਹ ਰਾਤ ਕਰੀਬ 1 ਵਜੇ ਮੰਡੀ ਤੋਂ ਘਰ ਆਇਆ ਸੀ ਅਤੇ ਰੋਟੀ ਖਾ ਕੇ 2 ਵਜੇ ਸੌਂ ਗਿਆ। ਸਵੇਰੇ 5 ਵਜੇ ਜਦੋਂ ਉਹ ਉੱਠਿਆ ਤਾਂ ਉਸਨੂੰ ਚੌਰੀ ਦੀ ਵਾਰਦਾਤ ਦਾ ਪਤਾ ਚੱਲਿਆ। ਪੀੜਤ ਨੇ ਇਸ ਸਾਰੀ ਵਾਰਦਾਤ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੀੜਤ ਨੇ ਦੱਸਿਆ ਕਿ ਚੌਰ ਉਸ ਪਾਸੋਂ 60 ਤੋਂ 70 ਹਜ਼ਾਰ ਰੁਪਏ ਦੀ ਨਕਦੀ ਅਤੇ ਪੁਰਾਣੇ ਮੋਬਾਈਲਾਂ ਸਮੇਤ ਹੋਰ ਸਮਾਨ ਲੈ ਕੇ ਫਰਾਰ ਹੋ ਗਏ ਹਨ। 

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...