Himachalਪੰਜਾਬ - ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਮਾਨ ਚੋਰੀ,...

ਪੰਜਾਬ – ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਮਾਨ ਚੋਰੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਆਨੰਦਪੁਰ ਸਾਹਿਬ / ਸੰਦੀਪ ਸ਼ਰਮਾ : ਨੰਗਲ ਤਹਿਸੀਲ ਚ ਪੈਂਦੇ ਪਿੰਡ ਲੋਅਰ ਦਬਖੇੜਾ ਵਿਚੋਂ ਇਕ ਚੌਰੀ ਦੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇਥੇ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਘਰ ਵਿੱਚੋਂ ਲਗਭਗ ਲੱਖਾਂ ਦਾ ਸਮਾਨ ਲੈ ਕੇ ਫਰਾਰ ਹੋ ਗਏ।ਇਸ ਵਾਰਦਾਤ ਨੂੰ ਅੰਜਾਮ ਦੇਣ ਦੋਰਾਨ ਉਨਾਂ ਨੇ ਇਕ ਛੋਟੇ ਬੇਜ਼ੁਬਾਨ ਕੁੱਤੇ ਤੇ ਵੀ ਜਾਨਲੇਵਾ ਹਮਲਾ ਕੀਤਾ।   

ਚੋਰੀ ਦਾ ਸ਼ਿਕਾਰ ਹੋਏ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਰਾਤ ਦੇ ਸਮੇਂ ਕਮਰੇ ਦੇ ਬਾਹਰ ਹੀ ਸੌ ਰਹੇ ਸਨ। ਪਰ ਉਨਾਂ ਨੂੰ ਵੀ ਚੋਰੀ ਦੀ ਭਣਕ ਨਹੀਂ ਲਗੀ। ਉਨਾਂ ਕਿਹਾ ਕਿ ਜਦੋਂ ਦੇਰ ਰਾਤ ਉਨਾਂ ਨੂੰ ਆਪਣਾ ਕੁੱਤਾ ਨਾ ਮਿਲੀਆ ਤਾਂ ਉਨਾਂ ਨੇ ਉਸਦੀ ਭਾਲ ਸ਼ੁਰੂ ਕੀਤੀ। ਉਨਾਂ ਨੇ ਆਪਣੇ ਘਰ ਦੇ ਪਿੱਛੇ ਜਾ ਕੇ ਵੇਖਿਆ ਤਾਂ ਕਮਰੇ ਦੀ ਬਾਰੀ ਟੁੱਟੀ ਪਈ ਸੀ ਅਤੇ ਕਮਰੇ ਅੰਦਰ ਅਲਮਾਰੀ ਵੀ ਖੁੱਲ੍ਹੀ ਸੀ। ਉਨ੍ਹਾਂ ਨੇ ਤਰੁੰਤ ਆਪਣੇ ਭਰਾਵਾਂ ਨੂੰ ਇਸ ਬਾਰੇ ਦੱਸਿਆ ਅਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ। ਭਾਲ ਦੌਰਾਨ ਕੁਝ ਦੂਰ ਖੇਤਾਂ ਵਿੱਚ ਇੱਕ ਟਰੰਕ ਮਿਲਿਆ ਜਿਸ ਵਿਚੋਂ ਸਾਰਾ ਕੀਮਤੀ ਸਮਾਨ ਚੋਰੀ ਹੋ ਗਿਆ ਸੀ। ਉਥੇ ਹੀ ਉਨਾਂ ਦਾ ਪਾਲਤੂ ਕੁੱਤਾ ਵੀ ਮਿਲੀਆ ਜੋ ਬੁਰੀ ਤਰਾਂ ਜ਼ਖਮੀ ਹੋਇਆ ਪਿਆ ਸੀ ਜਿਸਦਾ ਡਾਕਟਰ ਨੂੰ ਬੁਲਾ ਕੇ ਇਲਾਜ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਜਦੋਂ ਘਰ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਅਲਮਾਰੀ ਵਿੱਚੋਂ ਸਾਰੇ ਕੀਮਤੀ ਜੇਵਰਾਤ ਤੇ ਨਗਦੀ ਚੋਰੀ ਹੋ ਚੁੱਕੇ ਸਨ। ਜਿਸ ਕਾਰਨ ਉਨ੍ਹਾਂ ਦਾ ਲਗਭਗ 4 ਤੋਂ 5 ਲੱਖ ਦਾ ਨੁਕਸਾਨ ਹੋਇਆ ਹੈ, ਉਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਚੋਰਾਂ ਨੂੰ ਪਕੜਿਆ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...