ਪੰਜਾਬ : ਸ਼੍ਰੋਮਣੀ ਕਮੇਟੀ ਦੀਆਂ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਇਸ ਪਾਰਟੀ ਨੇ ਉਮੀਦਵਾਰ ਦਾ ਕੀਤਾ ਐਲਾਨ, ਦੇਖੋ ਵੀਡਿਓ

ਅੰਮ੍ਰਿਤਸਰ : ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਐਲਾਨ ਹੋਣਗੇ।  ਇਕ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ 4 ਵਾਰ ਰਹੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ, ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਇਸ ਵਾਰ ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਕਿਸੇ ਵੀ ਤਰੀਕੇ ਦੀ ਕੋਈ ਪ੍ਰਧਾਨਗੀ ਦੀ ਭੁੱਖ ਨਹੀਂ ਹੈ ਅਤੇ ਮੈਂ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣ ਦਾ ਫੈਸਲਾ ਕੀਤਾ ਹੈ। ਬਲਵੀਰ ਸਿੰਘ ਘੁੰਨਸ ਵੱਲੋਂ ਖੁਦ ਉਹਨਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਗਈ ਸੀ ਅਤੇ ਇਸ ਲਈ ਬਲਵੀਰ ਸਿੰਘ ਘੁੰਨਸ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਅਕਾਲੀ ਨੇ ਵੀ ਉਮੀਦਵਾਰ ਐਲਾਨ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...