Rupnagarਪੰਜਾਬ: International Millet Year 2023 ਦਾ ਸੰਦੇਸ਼ ਲੈ ਕੇ ਸਾਈਕਲ ਯਾਤਰਾ ਕਰ...

ਪੰਜਾਬ: International Millet Year 2023 ਦਾ ਸੰਦੇਸ਼ ਲੈ ਕੇ ਸਾਈਕਲ ਯਾਤਰਾ ਕਰ ਰਿਹਾ ਇਹ ਵਿਅਕਤੀ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ : ਪੂਰੀ ਦੁਨੀਆਂ ਚ ਇਹ ਸਾਲ “ਇੰਟਰਨੈਸ਼ਨਲ ਮਿੱਲਟ ਈਯਰ ” ਵਜੋਂ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਅਕਤੀ ਵਲੋਂ ਸਾਈਕਲ ਤੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੀ ਸਾਈਕਲ ਯਾਤਰਾ ਸ਼ੁਰੂ ਕੀਤੀ ਗਈ ਹੈ। ਉਥੇ ਹੀ ਇਹ ਵਿਅਕਤੀ ਬਟਾਲਾ ਪਹੁੰਚਿਆ। ਜਿਥੇ ਅਗਾਂਹਵਾਧੂ ਕਿਸਾਨ ਗੁਰਮੁਖ ਸਿੰਘ ਵਲੋਂ ਸਵਾਗਤ ਕੀਤਾ ਗਿਆ। ਸਾਈਕਲ ਯਾਤਰਾ ਕਰ ਰਿਹਾ ਵਿਅਕਤੀ ਨੀਰਜ਼ ਕੁਮਾਰ ਨੇ ਜਿਵੇ ਹੀ ਬਟਾਲਾ ਪਹੁੰਚਿਆ ਤਾਂ ਉਸ ਦਾ ਸਵਾਗਤ ਵਿਸ਼ੇਸ ਕਰ ਬਟਾਲਾ ਦੇ ਰੰਗੀਲਪੁਰ ਦੇ ਅਗਾਂਹਵਾਧੂ ਕਿਸਾਨ ਗੁਰਮੁਖ ਸਿੰਘ ਵਲੋਂ ਕੀਤਾ ਗਿਆ। ਨੀਰਜ ਕੁਮਾਰ ਨੇ ਦੱਸਿਆ ਕਿ ਉਸਨੇ 1 ਦਸੰਬਰ ਤੋਂ ਆਪਣੀ ਸਾਈਕਲ ਯਾਤਰਾ ਸ੍ਰੀਨਗਰ ਲਾਲ ਚੋਕ ਤੋਂ ਸ਼ੁਰੂ ਕੀਤੀ ਸੀ ਅਤੇ ਉਸ ਦਾ ਟੀਚਾ ਹੈ ਕਿ 31 ਜਨਵਰੀ ਨੂੰ ਆਪਣੀ ਯਾਤਰਾ ਕੰਨਿਆਕੁਮਾਰੀ ਤਕ ਪੂਰੀ ਕਰੇਗਾ।

ਉਹਨਾਂ ਦੱਸਿਆ ਕਿ ਉਸ ਦੀ ਯਾਤਰਾ ਦਾ ਮਕਸਦ ਹੈ ਕਿ ਲੋਕਾਂ ਚ ਜਾਗ੍ਰਿਤੀ ਪੈਦਾ ਕੀਤੀ ਜਾਵੇ ਕਿ ਉਹ ਮੂਲ ਅਨਾਜ਼ (ਮਿਲੇਟ੍ਸ ) ਹੀ ਅਪਨਾਉਣ ਅਤੇ ਉਹਨਾਂ ਦੱਸਿਆ ਕਿ ਉਹ ਹਰ ਇਕ ਖੇਤੀ ਮੁਖ ਅਧਾਰੀਆਂ ਚ ਪਹੁੰਚ ਕਰ ਰਹੇ ਹਨ। ਰਾਹ ਚਲਦੇ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਕਿ ਮੂਲ ਅਨਾਜ ਹੀ ਹੈ ਜੋ ਹਰ ਕਿਸੇ ਨੂੰ ਬਿਮਾਰੀਆਂ ਤੋਂ ਬਚਾਅ ਕਰ ਸਕਦਾ ਹੈ। ਵਿਸ਼ੇਸ ਕਰ ਜੋ ਸ਼ੁਗਰ ਅਤੇ ਹੋਰ ਐਸੀਆਂ ਬਿਮਾਰੀਆਂ ਤੋਂ ਪੀੜਤ ਲੋਕ ਹਨ, ਉਹ ਆਪਣੀ ਬਿਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਨ। ਉਥੇ ਹੀ ਕਿਸਾਨ ਗੁਰਮੁਖ ਸਿੰਘ ਦਾ ਕਹਿਣਾ ਸੀ ਕਿ ਉਹ ਮੂਲ ਅਨਾਜ ਦੀ ਖੇਤੀ ਕਰਦੇ ਹਨ ਅਤੇ ਉਹ ਧੰਨਵਾਦੀ ਹਨ ਨੀਰਜ ਕੁਮਾਰ ਦੇ। ਜੋ ਉਹ ਲੋਕਾਂ ਚ ਜਾਗਰੂਕਤਾ ਫੈਲਾ ਰਹੇ ਹਨ। ਉਹਨਾਂ ਕਿਹਾ ਕਿ ਹਰ ਕਿਸੇ ਨੂੰ ਬਿਮਾਰੀਆਂ ਤੋਂ ਬਚਣ ਲਈ ਮਹਿਜ ਆਪਣੇ ਜੀਵਨ ਜਾਂਚ ਨੂੰ ਬਦਲਣ ਦੀ ਮੁਖ ਲੋੜ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...