Himachalਪੰਜਾਬ: ਲੁੱਟਾਂ ਖੋਹਾਂ ਦੇ ਮਾਮਲੇ 'ਚ ਦੋ ਭਰਾਂ ਗਿਰਫਤਾਰ, ਦੇਖੋ ਵੀਡਿਓ

ਪੰਜਾਬ: ਲੁੱਟਾਂ ਖੋਹਾਂ ਦੇ ਮਾਮਲੇ ‘ਚ ਦੋ ਭਰਾਂ ਗਿਰਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਪੁਲੀਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਸਕੇ ਪਰਾਵਾਂ ਨੂੰ ਕੀਤਾ ਗਿਰਫ਼ਤਾਰ ਕੀਤਾ। sho ਸਦਰ ਬਟਾਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੱਛਲੇ ਦਿਨੀ ਏਕ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਕੋਲੋ ਕੁਛ ਅਨਪਸ਼ਾਤੇ ਲੋਕਾਂ ਵਲੋਂ ਲੁੱਟ ਕੀਤੀ ਗਈ ਸੀ। ਇਸ ਲੁੱਟ ਵਿੱਚ ਨਗਦੀ ਤੇ ਕੁਜ ਦਸਤਾਵੇਜ ਖੋਹੇ ਗਏ ਸਨ। ਪੁਲੀਸ ਨੇ ਤਫਤੀਸ਼ ਕਰਕੇ ਦੋ ਸਕੇ ਪਰਾਵਾਂ ਨੂੰ ਗਿਰਫ਼ਤਾਰ ਕੀਤਾ ਹੈ।

ਪੁੱਛ ਗਿੱਛ ਦੋਰਾਨ ਏਹਨਾਂ ਕੋਲੋ ਹੋਰ ਵੀ ਲੁੱਟਾਂ ਦਾ ਪਤਾ ਲਗਾ ਹੈ। ਪੁਲਿਸ ਨੇ ਆਰੋਪਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਚ ਲਿਆ ਹੈ ਤਾਂ ਕਿ ਪਤਾ ਲਗਾਇਆ ਜਾ ਸਕੇ ਆਰੋਪਿਆਂ ਨੇ ਹੋਰ ਕਿੰਨੀਆਂ ਲੁੱਟਾਂ ਖੋਹਾਂ ਕੀਤੀਆਂ ਹਨ। ਫਾਇਨਾਂਸ ਕੰਪਨੀ

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...