Himachalਪੰਜਾਬ: ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੱਲੇ ਇੱਟਾਂ ਰੋੜੇ,...

ਪੰਜਾਬ: ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੱਲੇ ਇੱਟਾਂ ਰੋੜੇ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਜਿਲੇ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਅਲੀਕੇ ਤੋਂ ਸਾਹਮਣੇ ਆਇਆ ਹੈ। ਜਿਥੋਂ ਦੀ ਇੱਕ ਵੀਡੀਓ ਸ਼ੋਸਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਥੇ ਜ਼ਮੀਨੀ ਵਿਵਾਦ ਨੂੰ ਲੈਕੇ ਇੱਟਾਂ ਰੋੜੇ ਅਤੇ ਕਿਰਪਾਨਾਂ ਚੱਲੀਆਂ ਹਨ। ਜਿਸ ਵਿਚ ਇੱਕ ਔਰਤ ਵੀ ਜ਼ਖਮੀ ਹੋਈ ਹੈ। ਇਸ ਸਬੰਧੀ ਜਦੋਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤਾਂ ਪੀੜਤ ਬਲਵੀਰ ਕੌਰ ਨੇ ਦੱਸਿਆ ਕਿ ਉਹ ਘਰ ਵਿਚ ਰੋਟੀ ਬਣਾ ਰਹੀ ਸੀ ਅਤੇ ਪਿੰਡ ਦੇ ਕੁਝ ਵਿਅਕਤੀ ਟਰੈਕਟਰ ਟਰਾਲੀ ਵਿੱਚ ਇੱਟਾਂ ਭਰ ਕੇ ਆਏ ਅਤੇ ਉਨ੍ਹਾਂ ਸਾਡੇ ਘਰ ਦੇ ਬਾਹਰ ਇੱਟਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਹਨਾਂ ਨੇ ਸਾਡੇ ਘਰ ਦੀ ਭੰਨ ਤੋੜ ਵੀ ਕੀਤੀ। ਜਿਸ ਦੀ ਇਕ ਵੀਡੀਓ ਵੀ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵਿਅਕਤੀਆਂ ਨਾਲ ਉਨ੍ਹਾਂ ਦਾ ਜ਼ਮੀਨੀ ਵਿਵਾਦ ਹੈ ਅਤੇ ਉਨ੍ਹਾਂ ਸਾਡੀ ਜਮੀਨ ਤੇ ਕਬਜ਼ਾ ਕੀਤਾ ਹੋਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਕੁਝ ਵਿਅਕਤੀ ਬੁਲਾ ਕੇ ਸਾਡੇ ਘਰ ਗੁੰਡਾਗਰਦੀ ਕੀਤੀ ਗਈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਇਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਉਥੇ ਦੂਸਰੇ ਪਾਸੇ ਜਦੋਂ ਦੂਸਰੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਗੁਰਚਰਨ ਸਿੰਘ ਨਾਲ ਜਮੀਨੀ ਵਿਵਾਦ ਚੱਲ ਰਿਹਾ ਹੈ। ਇਸੇ ਰੰਜਿਸ਼ ਨੂੰ ਲੈਕੇ ਜਦ ਉਹ ਦਰਿਆ ਤੇ ਪਾਣੀ ਦੇਖਣ ਲਈ ਗਿਆ ਹੋਇਆ ਸੀ। ਇਹਨਾਂ ਨੇ ਉਸਦੀ ਮਾਂ ਨੂੰ ਇਕੱਲੀ ਦੇਖ ਉਨ੍ਹਾਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਦੀ ਮਾਂ ਨੇ ਬੜੀ ਮੁਸ਼ਕਲ ਨਾਲ ਇੱਕ ਦੁਕਾਨ ਵਿੱਚ ਲੁੱਕ ਕੇ ਆਪਣੀ ਜਾਨ ਬਚਾਈ। ਜਗਦੇਵ ਸਿੰਘ ਨੇ ਦੱਸਿਆ ਕਿ ਜਿਸ ਜਮੀਨ ਦਾ ਵਿਵਾਦ ਚੱਲ ਰਿਹਾ ਹੈ। ਉਹ ਜਮੀਨ ਉਨ੍ਹਾਂ ਦੇ ਨਾਮ ਤੇ ਹੈ। ਫਿਰ ਵੀ ਉਹ ਲੋਕ ਜਮੀਨ ਉੱਪਰ ਕਬਜਾ ਕਰਨਾ ਚਾਹੁੰਦੇ ਹਨ। ਉਨ੍ਹਾਂ ਮੰਗ ਕੀਤੀ ਹੈ। ਕਿ ਹਮਲਾ ਕਰਨ ਵਾਲੇ ਵਿਅਕਤੀਆਂ ਤੇ ਸਖਤ ਕਾਰਵਾਈ ਕੀਤੀ ਜਾਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...