ਪੰਜਾਬ : ਨਾਜਾਇਜ਼ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਦੇਖੋ ਵੀਡਿਓ

ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਹੋਏ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਅਧਿਕਾਰੀਆਂ ਨੂੰ ਸ਼ਾਮਲਾਟ ਜ਼ਮੀਨਾਂ ਤੇ ਹੋਏ ਕਬਜ਼ੇ ਛੁਡਾਉਣ ਦੇ ਸਫਰ ਲਈ ਕੀਤੇ ਗਏ ਸਨ, ਜਿਸ ਦੇ ਤਹਿਤ ਅਧਿਕਾਰੀਆਂ ਵੱਲੋਂ ‌ ਨਾਜਾਇਜ਼ ਕਬਜ਼ਿਆਂ ਦੇ ਖਿਲਾਫ ਕਾਰਵਾਈਆਂ ਵੀ ਕੀਤੀਆਂ ਗਈਆਂ ਪਰ ਬਾਵਜੂਦ ਇਸਦੇ ਕੁਝ ਲੋਕ ਅੱਗੇ ਪਿੰਡ ਦੇ ਛੱਪੜਾਂ ਤੇ ਵੀ ਕਬਜ਼ਾ ਕਰਨ ਦੇ ਇਰਾਦੇ ਰੱਖਦੇ ਹਨ। 

ਮਾਮਲਾ ਜ਼ਿਲਾ ਗੁਰਦਾਸਪੁਰ ਦੇ  ਬਲਾਕ ਧਾਰੀਵਾਲ ਦੇ ਅਧੀਨ ਆਉਂਦੇ ਪਿੰਡ ਭੋਜਰਾਜ ਦਾ ਹੈ ਜਿੱਥੋਂ ਦੇ ਸਾਬਕਾ ਸਰਪੰਚ ਅਤੇ ਕੁੱਝ ਵਿਅਕਤੀਆਂ ਵੱਲੋਂ ਪਿੰਡ ਦੇ ਛੱਪੜ ਦੇ ਕੁਝ ਹਿੱਸੇ ਤੇ ਕੁਝ ਲੋਕਾਂ ਵੱਲੋਂ ਨਾਜਾਇਜ਼ ਕਬਜਾ ਕਰਨ ਦੇ ਅਤੇ ‌ਰੌਲਾ ਪੈਣ ਤੇ ਇਸ ਜਗ੍ਹਾ ਤੇ ਨਿਸ਼ਾਨ ਸਾਹਿਬ ਗੱਡ ਕੇ ਆਪਣੀ ਗਲਤੀ ਲੁਕਾਉਣਾ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਗਏ ਹਨ। ਉੱਥੇ ਹੀ ਕਬਜ਼ਾ ਕਰਨ ਦੇ ਦੋਸ਼ ਲਗਾਉਣ ਵਾਲੇ ਵਿਅਕਤੀਆਂ ਵੱਲੋਂ ਇਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੂੰ ਕੀਤੀ ਗਈ ਜਿਸ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪਿੰਡ ਭੋਜਰਾਜ ਵਿਚ ਆ ਕੇ ਮੌਕਾ ਵੇਖਿਆ ਗਿਆ ਤੇ ਛੱਪੜ ਵਿੱਚ ਨਜਾਇਜ਼ ਤੌਰ ਤੇ ਮਿੱਟੀ ਪਾਉਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਗੁਰਮੁਖ ਸਿੰਘ ਅਤੇ ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਛੱਪੜ ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਬੀਡੀਪੀਓ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਨੂੰ ਕੁੱਝ ਦਿਨ ਪਹਿਲਾਂ ਸ਼ਿਕਾਇਤ ਦਿੱਤੀ ਗਈ ਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੱਲੋਂ ਇੱਥੇ ਆ ਕੇ ਛੱਪੜ ਦੇ ਵਿੱਚ ਮਿੱਟੀ ਪਾਉਣ ਦੇ ਕੰਮ ਨੂੰ ਬੰਦ ਕਰਵਾ ਦਿੱਤਾ ਗਿਆ ਸੀ ਪਰ ਦੂਸਰੀ ਧਿਰ ਦੇ ਵੱਲੋਂ ਫ਼ਿਰ ਛੱਪੜ ਦੇ ਵਿਚ ਮਿੱਟੀ ਪਾ ਕੇ ਕਬਜ਼ਾ ਕੀਤਾ ਜਾ ਰਿਹਾ ਹੈ। ਆਪਣੀ ਗਲਤੀ ਲੁਕਾਉਣ ਲਈ ਇਹਨਾਂ ਵਿਅਕਤੀਆਂ ਵੱਲੋਂ ਹੁਣ ਇਸ ਜਗਾ ਤੇ ਨਿਸ਼ਾਨ ਸਾਹਿਬ ਗੱਡ ਕੇ ਇਹ ਕਿਹਾ ਜਾ ਰਿਹਾ ਹੈ ਕਿ ਉਹ ਗੁਰਦੁਆਰਾ ਸਾਹਿਬ ਲਈ ਛੱਪੜ ਵਿੱਚ ਮਿੱਟੀ ਪਾ ਰਹੇ ਹਨ ਪਰ ਇਸ ਦੇ ਲਈ ਕਬਜ਼ਾ ਕਰਨ ਵਾਲਿਆਂ ਵੱਲੋਂ ਕੋਈ ਮਨਜ਼ੂਰੀ ਨਹੀਂ ਲਈ ਗਈ।

ਜਦੋਂ ਇਸ ਸਬੰਧ ਵਿੱਚ ਕਬਜ਼ਾ ਕਰਨ ਵਾਲੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ  ਉਨਾਂ ਨੇ ਕਿਹਾ ਕਿ ਪਿੰਡ ਦੀ ਸਹਿਮਤੀ ਦੇ ਨਾਲ ਇਸ ਛੱਪੜ ਦੇ ਵਿੱਚ ਮਿੱਟੀ ਪਾਈ ਗਈ ਹੈ ਤਾਂ ਜੋ ਇਸ ਜਗ੍ਹਾ ਦੇ ਉੱਤੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਬਣਾਈ ਜਾ ਸਕੇ ਕੋਈ ਵੀ ਨਜਾਇਜ਼ ਕਬਜ਼ਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਕੁਝ ਲੋਕਾਂ ਵੱਲੋਂ ਰਾਜਨੀਤੀ ਕਾਰਨਾਂ ਕਾਰਨ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਉਥੇ ਇਸ ਮੌਕੇ ਤੇ ਪਹੁੰਚੇ ਬੀਡੀਪੀਓ ਧਾਰੀਵਾਲ ਕੁਲਵੰਤ ਸਿੰਘ ਨੇ ਕਿਹਾ ਕਿ  ਉਹਨਾਂ ਨੂੰ ਕੁੱਝ ਦਿਨ ਪਹਿਲਾਂ ਲਿਖਤੀ ਸ਼ਿਕਾਇਤ ਮਿਲੀ ਸੀ ਕੀ ਪਿੰਡ ਦੇ ਛੱਪੜ ਤੇ ਨਜਾਇਜ ਕਬਜਾ ਕੀਤਾ ਜਾ ਰਿਹਾ ਜਿਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਵੱਲੋਂ ਕੰਮ ਵੀ ਬੰਦ ਕਰਵਾ ਦਿੱਤਾ ਗਿਆ ਸੀ ਪਰ ਅੱਜ ਉਨ੍ਹਾਂ ਨੂੰ ਫਿਰ ਤੋਂ ਸ਼ਿਕਾਇਤ ਮਿਲੀ ਹੈ ਕਿ ਦੁਬਾਰਾ ਛੱਪੜ ਦੇ ਵਿੱਚ ਮਿੱਟੀ ਪਾਈ ਜਾ ਰਹੀ ।ਮੌਕੇ ਤੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਬਣਾ ਕੇ ਭੇਜ ਦਿੱਤੀ ਗਈ ਹੈ ਅਤੇ ਜੋ ਕਾਨੂੰਨ ਦੇ ਤਹਿਤ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

Related Articles

spot_img

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार सार्वजनिक परिवहन के आधुनिकीकरण, सतत एवं पर्यावरण अनुकूल परिवहन को...

हिमाचल का इतिहास, अर्थव्यवस्था, बोलियां, राजनीति और व्यंजन छठी से आठवीं कक्षा के पाठ्यक्रम में होेंगे शामिलः रोहित ठाकुर

शिमला: शिक्षा मंत्री रोहित ठाकुर की अध्यक्षता में आज यहां आयोजित बैठक में छठी से आठवीं कक्षा की पुस्तकों...

बागवानी विभाग में भर्ती प्रक्रिया शीघ्र पूरी की जाए: मोहिंदर भगत द्वारा अधिकारियों को निर्देश

कैबिनेट मंत्री द्वारा बागवानी विभाग के कार्यों की प्रगति की समीक्षा चंडीगढ़: मुख्यमंत्री भगवंत सिंह मान के नेतृत्व में राज्य...

पंजाब शिक्षा क्रांति: भगवंत मान सरकार ने नीट, जेईई परीक्षाओं के शानदार परिणामों के लिए 300 से अधिक प्राचार्यों को किया सम्मानित

पंजाब शिक्षा क्रांति के तहत प्रतियोगी परीक्षाओं में सफलता की नई गाथा लिख रहे हैं पंजाब के सरकारी स्कूल:...