Breaking Newsਪੰਜਾਬ: ਬੇਰੋਜਗਾਰ ਹੈਲਥ ਵਰਕਰ ਯੂਨੀਅਨ ਦੇ ਮੈਂਬਰ ਟੈਂਕੀ ਤੇ ਚੜੇ, ਦੇਖੋ ਵੀਡੀਓ

ਪੰਜਾਬ: ਬੇਰੋਜਗਾਰ ਹੈਲਥ ਵਰਕਰ ਯੂਨੀਅਨ ਦੇ ਮੈਂਬਰ ਟੈਂਕੀ ਤੇ ਚੜੇ, ਦੇਖੋ ਵੀਡੀਓ

ਬਠਿੰਡਾ: ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਆਰਟ ਐਂਡ ਕ੍ਰਾਫਟ ਯੂਨੀਅਨ ਦੇ ਮੇਂਬਰ ਅਜ ਮੌੜ ਮੰਡੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰੈਲੀ ਦਾ ਘੇਰਾਵ ਕਰਨ ਜਾ ਰਹੇ ਸਨ। ਪਰ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨੂੰ ਜਾਣ ਨਹੀਂ ਦਿਤਾ, ਇਸ ਦੇ ਰੋਸ਼ ਚ ਮੇਂਬਰ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੇ ਪਿੰਡ ਦੀ ਟੈਂਕੀ ਤੇ ਚੜ੍ਹੇ ਗਏ। ਬੇਰੁਜ਼ਗਾਰਾਂ ਨੇ ਕਿਹਾ ਕਿ ਸਿਹਤ ਵਿਭਾਗ ਦੇ ਵਿੱਚ ਮਲਟੀਪਰਪਜ਼ ਵਰਕਰ ਹੈਲਥ ਵਰਕਰ ਮੇਲ ਦੀਆਂ ਸਾਰੀਆਂ ਖਾਲੀ ਅਸਾਮੀਆਂ, ਬੀਐਡ ਦੀਆਂ ਮਾਸਟਰ ਕਾਡਰ ਦੀਆਂ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।  

ਆਰਟ ਐਂਡ ਕਰਾਫਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਆਰਟ ਐਂਡ ਕਰਾਫਟ ਅਧਿਆਪਕ ਜਿਨ੍ਹਾਂ ਨੇ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਸਿਰਜਨਾਤਮਕ ਅਤੇ ਸੁਹਜਾਤਮਕ ਮੁੱਲਾਂ ਦਾ ਵਿਕਾਸ ਕਰਨਾ ਹੁੰਦਾ ਹੈ ਨੂੰ ਲਾਜ਼ਮੀ ਵਿਸ਼ਾ ਵਜੋਂ ਲਾਗੂ ਕੀਤਾ ਜਾਵੇ। ਮੌਜੂਦਾ 250 ਆਰਟ ਐਂਡ ਕਰਾਫਟ ਟੀਚਰ ਭਰਤੀ ਦਾ ਪੇਪਰ ਲੈ ਕੇ ਭਰਤੀ ਮੁਕੰਮਲ ਕੀਤੀ ਜਾਵੇ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...