Himachalਪੰਜਾਬ : ਆਨੰਦਪੁਰ ਸਾਹਿਬ ਵਿੱਚ ਕਰੋ ਕਲਪ ਬ੍ਰਿਖ ਦੇ ਦਰਸ਼ਨ, ਜਾਣੋ ਕਿਉਂ...

ਪੰਜਾਬ : ਆਨੰਦਪੁਰ ਸਾਹਿਬ ਵਿੱਚ ਕਰੋ ਕਲਪ ਬ੍ਰਿਖ ਦੇ ਦਰਸ਼ਨ, ਜਾਣੋ ਕਿਉਂ ਹੈ ਖਾਸ?, ਦੇਖੋ ਵੀਡੀਓ

WhatsApp Group Join Now
WhatsApp Channel Join Now

ਸ੍ਰੀ ਕੀਰਤਪੁਰ ਸਾਹਿਬ/ਸੰਦੀਪ ਸ਼ਰਮਾ : ਕਲਪ ਬ੍ਰਿਖ, ਜਿਸ ਦਾ ਤੁਸੀਂ ਕਿਤਾਬਾਂ ਵਿੱਚ, ਗ੍ਰੰਥਾਂ ਵਿੱਚ ਜਾਂ ਕਥਾ ਕਹਾਣੀਆਂ ਵਿੱਚ ਜ਼ਿਕਰ ਜ਼ਰੂਰ ਸੁਣਿਆ ਹੋਵੇਗਾ,  ਅਸੀਂ ਤੁਹਾਨੂੰ ਇਸ ਕਲਪ ਬ੍ਰਿਖ ਦੇ ਦਰਸ਼ਨ ਵੀ ਕਰਵਾਵਾਂਗੇ। ਇੱਥੇ ਦੇ ਸੇਵਾਦਾਰਾਂ ਤੇ ਪਿੰਡ ਵਾਸੀਆਂ ਮੁਤਾਬਿਕ ਪੂਰੀ ਦੁਨੀਆਂ ਵਿੱਚ ਸਿਰਫ ਤਿੰਨ ਹੀ ਕਲਪ ਬ੍ਰਿਖ ਹਨ। ਇਕ ਮੱਕਾ ਮਦੀਨਾ ਵਿਖੇ, ਦੂਜਾ ਯੂਪੀ ਅਯੁਧਿਆ ਵਿਖੇ ਤੇ ਤੀਜਾ ਜੋ ਇਹ ਸ੍ਰੀ ਅਨੰਦਪੁਰ ਸਾਹਿਬ ਦਾ ਇਹ ਕਲਪ ਬ੍ਰਿੱਛ ਹਜ਼ਾਰਾ ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਇਹ ਸ੍ਰੀ ਕੀਰਤਪੁਰ ਸਾਹਿਬ ਦੇ ਨਾਲ ਲਗਦੇ ਪਿੰਡ ਅਟਾਰੀ ਵਿਖੇ ਮੌਜੂਦ ਹੈ। ਹੁਣ ਇਹ ਕਲਪ ਬ੍ਰਿਖ ਆਪਣੀ ਉਮਰ ਭੋਗ ਚੁੱਕਾ ਹੈ ਤੇ ਹੁਣ ਇਸ ਬ੍ਰਿਖ ਦਾ ਸਿਰਫ਼ ਤਣਾ ਹੀ ਮੌਜੂਦ ਹੈ।

ਜਿਸ ਜਗ੍ਹਾ ‘ਤੇ ਕਲਪ ਬ੍ਰਿਖ ਮੌਜੂਦ ਹੈ ਇਹ ਸਥਾਨ ਭਾਈ ਉਦੈ ਸਿੰਘ ਜੀ, ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫੌਜ ਦੇ ਜਰਨੈਲ ਸਨ, ਉਨ੍ਹਾਂ ਦਾ ਸ਼ਹੀਦੀ ਸਥਾਨ ਦੱਸਿਆ ਜਾਂਦਾ ਹੈ। ਪਿੰਡ ਵਾਸੀਆਂ ਅਤੇ ਇੱਥੋਂ ਦੇ ਸੇਵਾਦਾਰ ਮੁਤਾਬਕ ਇਸ ਜਗ੍ਹਾ ਬਾਰੇ ਸੰਤ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਨੇ ਦੱਸਿਆ ਸੀ ਅਤੇ ਇਸ ਕਲਪ ਬ੍ਰਿਖ ਬਾਰੇ ਵੀ ਦੱਸਿਆ ਗਿਆ ਹੈ ਕਿ ਇਹ ਕਲਪ ਬ੍ਰਿਖ ਚਾਰ ਸਦੀਆ ਪੁਰਾਣਾ ਹੈ। 

ਇਹ ਕਲਪ ਬ੍ਰਿਖ 2006-07 ਦੇ ਵਿੱਚ ਆਪਣੀ ਉਮਰ ਭੋਗ ਚੁੱਕਾ ਹੈ ਤੇ ਹੁਣ ਇਸ ਦਾ ਸਿਰਫ ਤਣਾ ਹੀ ਮੌਜੂਦ ਹੈ। ਪਿੰਡ ਵਾਸੀਆਂ ਮੁਤਾਬਕ ਇੱਥੇ ਆ ਕੇ ਅਰਦਾਸ ਕਰਨ ਨਾਲ ਕਈ ਰੋਗੀਆਂ ਦੇ ਰੋਗ ਦੂਰ ਹੋਏ ਹਨ, ਇੱਥੋਂ ਤੱਕ ਕਿ ਜੋ ਬੋਲਣ ਦੇ ਵਿੱਚ ਚੰਗੀ ਤਰ੍ਹਾਂ ਸਮਰਥ ਨਾ ਹੋਵੇ ਉਹ ਵੀ ਸਾਫ਼ ਬੋਲਣਾ ਸ਼ੁਰੂ ਕਰ ਦਿੰਦਾ ਹੈ। ਇਹ ਕਿਹਾ ਜਾਂਦਾ ਹੈ ਕਿ ਪੂਰੀ ਦੁਨੀਆਂ ਵਿੱਚ ਸਿਰਫ 3 ਕਲਪ ਬ੍ਰਿਖ ਹੀ ਮੌਜੂਦ ਹਨ। ਸੰਗਤ ਇਥੇ ਆ ਕੇ ਇਸਦੀ ਲੱਕੜੀ ਨਾਲ ਲੈਕੇ ਜਾਂਦੇ ਹਨ ਰੇ ਉਨ੍ਹਾਂ ਦੱਸਿਆ ਜਾਂਦਾ ਕਿ ਉਹਨਾਂ ਨੂੰ ਬਹੁਤ ਫਾਇਦਾ ਹੋਇਆ ਹੈ। 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...