ਪੰਜਾਬ: ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ, ਕਈ ਮੁਲਾਜ਼ਿਮ ਗੈਰ-ਹਾਜਰ, ਦੇਖੋ ਵੀਡਿਓ

ਪਠਾਨਕੋਟ/ਅਨਮੋਲ : ਪੰਜਾਬ ਸਰਕਾਰ ਵਲੋਂ 2 ਮਈ ਮੰਗਲਵਾਰ ਨੂੰ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ ਸਾਡੇ ਸੱਤ ਵੱਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਸੀ ਜਿਸਦਾ ਰਿਐਲਿਟੀ ਚੈੱਕ ਸਾਡੀ ਚੈਨਲ ਦੀ ਟੀਮ ਵਲੋਂ ਪਠਾਨਕੋਟ ਦੇ ਮਲਕਪੁਰ ਵਿਖੇ ਮਿੰਨੀ ਸੇਕ੍ਟ੍ਰੇਟ ਦਾ ਦੌਰਾ ਕਰ ਕੀਤਾ ਗਿਆ, ਜਿਥੇ ਦੇਖਿਆ ਗਿਆ ਕਿ ਮੁਲਾਜਿਮ ਅਤੇ ਕਈ ਅਫਸਰ ਸਮੇਂ ਸਿਰ ਸੀ ਤੇ ਕਈ ਸਮੇਂ ਸਿਰ ਨਹੀਂ ਸੀ ਮੁਲਾਜਿਮ ਇਕ ਦੂਸਰੇ ਨੂੰ ਬਚਾਉਂਦੇ ਹੋਏ ਨਜਰ ਆ ਰਹੇ ਸੀ ਜਿਸਦੇ ਚਲਦੇ ਸਾਡੇ ਵਲੋਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸਰਦਾਰ ਹਰਬੀਰ ਸਿੰਘ ਨਾਲ ਗੱਲਬਾਤ ਹੋਈ ਤਾਂ ਉਨਾਂ ਕਿਹਾ ਕਿ ਅੱਜ ਪਹਿਲਾ ਦਿਨ ਹੈ ਕਾਫੀ ਮੁਲਾਜਿਮ ਤੇ ਅਫਸਰ ਸਮੇਂ ਸਿਰ ਦਫਤਰਾਂ ਵਿਚ ਪੁੱਜ ਗਏ ਹਨ ਤੇ ਬਾਕੀ ਵੀ ਪੁੱਜ ਰਹੇ ਹਨ।

Related Articles

spot_img

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...