ਪੰਜਾਬ : 20 ਅਤੇ 21 ਦਸੰਬਰ ਨੂੰ ਭਾਰੀ ਧੁੰਦ ਦਾ ਯੈੱਲੋ ਅਲਰਟ, ਦੇਖੋ ਵੀਡੀਓ

ਲੁਧਿਆਣਾ: ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 20 ਅਤੇ 21 ਦਸੰਬਰ ਨੂੰ ਭਾਰੀ ਧੁੰਦ ਪੈ ਸਕਦੀ ਹੈ, ਜਿਸਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੀਤੇ ਸਾਲਾ ਦੌਰਾਨ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮਾਹਿਰ ਡਾ: ਪਵਨੀਤ ਕੌਰ ਕਿੰਗਰਾ ਨੇ ਮੌਸਮ ਵਿੱਚ ਆਈ ਤਬਦੀਲੀ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਆਮ ਤਾਪਮਾਨ 19.9 ਡਿਗਰੀ ਸੈਲਸੀਅਸ ਰਿਹਾ | ਅੱਜ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਆਮ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ।  

ਜੇਕਰ ਪਿਛਲੇ ਸਾਲ ਦੇ ਨਾਲ ਅੱਜ ਦੇ 20.7 ਡਿਗਰੀ ਸੈਲਸੀਅਸ ਦੀ ਤੁਲਨਾ ਕੀਤੀ ਜਾਵੇ ਤਾਂ ਪਿਛਲੇ ਸਾਲ ਇਹ 21.6 ਡਿਗਰੀ ਸੈਲਸੀਅਸ ਅਤੇ ਸਾਲ 2021 ਵਿੱਚ 13 ਡਿਗਰੀ ਸੈਲਸੀਅਸ ਸੀ।  ਅੱਜ ਦਾ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਹੈ, ਜੋ ਕਿ 2020 ਵਿੱਚ 2.2 ਡਿਗਰੀ ਸੈਲਸੀਅਸ ਅਤੇ 2013 ਵਿੱਚ 10.4 ਡਿਗਰੀ ਸੈਲਸੀਅਸ ਸੀ।  ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਕਾਰਨ ਮੌਸਮ ਬਦਲ ਗਿਆ ਹੈ।  ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਮੌਸਮ ਵਿਭਾਗ ਵੱਲੋਂ 20 ਅਤੇ 21 ਦਸੰਬਰ ਨੂੰ ਗਹਿਰੀ ਧੁੰਦ ਦਾ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...