Himachalਪੰਜਾਬ : ਪੁਰਾਣੀ ਰੰਜਿਸ਼ ਨੂੰ ਲੈਕੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ,...

ਪੰਜਾਬ : ਪੁਰਾਣੀ ਰੰਜਿਸ਼ ਨੂੰ ਲੈਕੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ: ਪੰਜਾਬ ਅੰਦਰ ਕਨੂੰਨ ਦਾ ਖੌਫ਼ ਖਤਮ ਹੁੰਦਾ ਦਿਖਾਈ ਦੇ ਰਿਹਾ ਹੈ।ਲਗਾਤਾਰ ਪੰਜਾਬ ਅੰਦਰ ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੀ ਆਵਾ ਬਸਤੀ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਮੁੰਡੇ ਦਾ ਮੁਹੱਲੇ ਦੇ ਹੀ ਕੁਝ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪੁਰਾਣੀ ਰੰਜਿਸ਼ ਨੂੰ ਲੈਕੇ ਹੋਇਆ ਹੈ।

ਇਸ ਘਟਨਾ ਨੂੰ ਲੈਕੇ ਪੀੜਤ ਪਰਿਵਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਲੜਕਾ ਬਾਬੇ ਦੇ ਮੇਲੇ ਤੋਂ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿੱਚ ਕੁੱਝ ਵਿਅਕਤੀਆਂ ਨਾਲ ਉਸਦਾ  ਮੋਟਰਸਾਈਕਲ ਟਕਰਾ ਗਿਆ ਅਤੇ ਉਨਾਂ ਦਾ ਆਪਸ ਵਿੱਚ ਬੋਲ ਬਾਲਾ ਹੋ ਗਿਆ ਸੀ । ਜਿਸਦੀ  ਰੰਜਿਸ਼ ਨੂੰ ਲੈਕੇ ਉਨ੍ਹਾਂ ਲੋਕਾਂ ਵੱਲੋਂ ਸਾਢੇ ਘਰੇ ਆਕੇ ਇੱਟਾਂ ਰੋੜੇ ਚਲਾਏ ਗਏ ਅਤੇ ਉਨ੍ਹਾਂ ਦੇ ਲੜਕੇ ਨੂੰ ਚੌਂਕ ਵਿੱਚ ਬੁਲਾਕੇ ਉਸ ਉੱਪਰ ਤੇਜਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ, ਜਿਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰ ਰਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...