Rupnagarਪੰਜਾਬ : ਪਤੰਗ ਉਡਾਉਂਦੇ ਹੋਏ ਛੱਤ ਤੋਂ ਡਿੱਗਿਆ ਨੌਜਵਾਨ, ਹਾਲਤ ਗੰਭੀਰ, ਦੇਖੋ...

ਪੰਜਾਬ : ਪਤੰਗ ਉਡਾਉਂਦੇ ਹੋਏ ਛੱਤ ਤੋਂ ਡਿੱਗਿਆ ਨੌਜਵਾਨ, ਹਾਲਤ ਗੰਭੀਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ : ਲੋਹੜੀ ਦੇ ਤਿਉਹਾਰ ਤੇ ਛੱਤ ਉੱਤੇ ਪਤੰਗਬਾਜ਼ੀ ਕਰ ਰਿਹਾ ਨੌਜਵਾਨ ਅਚਾਨਕ ਪਤੰਗ ਉਡਾਉਂਦਾ ਛੱਤ ਤੋਂ ਹੇਠਾਂ ਡਿੱਗ ਗਿਆ। ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ ਅਤੇ ਉਸਨੂੰ ਇਲਾਜ ਲਈ ਦਿਓਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ। ਲੜਕੇ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸਨੂੰ ਪਿਛਲੇ 3 ਦਿਨਾਂ ਤੋਂ ਆਈ.ਸੀ.ਯੂ. ਵਿੱਚ ਰੱਖਿਆ ਹੋਇਆ ਹੈ। 

ਲੜਕੇ ਦੇ ਭਰਾ ਨੇ ਦੱਸਿਆ ਕੀ ਲੋਹੜੀ ਵਾਲੇ ਦਿਨ ਮੇਰਾ ਭਰਾ ਛੱਤ ਉੱਪਰ ਪਤੰਗ ਉਡਾ ਰਿਹਾ ਸੀ ਅਚਾਨਕ ਹੀ ਉਸਦਾ ਪੈਰ ਫਿਸਲਿਆ ਅਤੇ ਉਹ ਛੱਤ ਉਪਰੋ ਡਿੱਗ ਗਿਆ, ਜਿਸ ਕਰਕੇ ਉਸਦੇ ਸਿਰ ਉਪਰ ਕਾਫੀ ਜ਼ਿਆਦਾ ਸੱਟ ਲੱਗ ਗਈ,  ਜਿਸਦੀ ਉਮਰ 21 ਸਾਲ ਹੈ, ਉਹਨਾਂ ਨੇ ਕਿਹਾ ਕਿ ਸਾਹਿਲ ਦਿਹਾੜੀਆਂ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਹੈ। 

ਇਸ ਸੰਬੰਧ ਵਿੱਚ ਡਾਕਟਰ ਹਰਿੰਦਰ ਸਿੰਘ ਦਿਓਲ ਨੇ ਕਿਹਾ ਕਿ ਸਾਹਿਲ ਨਾਮ ਦਾ ਇੱਕ ਲੜਕਾ ਜੋ ਕਿ ਪਤੰਗ ਉਡਾਉਂਦੇ ਛੱਤ ਤੋਂ ਉਪਰੋਂ ਡਿੱਗ ਗਿਆ ਸੀ ਸਾਡੇ ਕੋਲ ਇਲਾਜ ਲਈ ਆਇਆ ਹੈ, ਜਦੋਂ ਇਸ ਨੂੰ ਲਿਆਂਦਾ ਗਿਆ ਤਾਂ ਇਸ ਦੀ ਹਾਲਤ ਕਾਫੀ ਜਿਆਦਾ ਗੰਭੀਰ ਸੀ, ਉਹਨਾਂ ਨੇ ਕਿਹਾ ਕਿ ਜੇਕਰ ਥੋੜੀ ਹੋਰ ਦੇਰ ਹੋ ਜਾਂਦੀ ਤਾਂ ਉਸਦੀ ਜਾਨ ਵੀ ਜਾ ਸਕਦੀ ਸੀ। ਉਹਨਾਂ ਨੇ ਕਿਹਾ ਕਿ ਅਸੀਂ ਸਾਹਿਲ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਸਾਹਿਲ ਦੀ ਹਾਲਤ ਪਹਿਲਾ ਨਾਲੋਂ ਬਿਹਤਰ ਹੈ । ਉਹਨਾਂ ਨੇ ਕਿਹਾ ਕਿ ਸਾਹਿਲ ਆਈਸੀਯੂ ਵਿਖੇ ਦਾਖਲ ਹੈ ਜਿੱਥੇ ਉਸਦਾ ਇਲਾਜ਼ ਚੱਲ ਰਿਹਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...