Himachalਪੰਜਾਬ: ਦਾਣਾ ਮੰਡੀ 'ਚ ਭੇਤਭਰੇ ਹਾਲਾਤ ਵਿੱਚ ਮਿਲੀ ਨੌਜਵਾਨ ਦੀ ਲਾਸ਼, ਦੇਖੋਂ...

ਪੰਜਾਬ: ਦਾਣਾ ਮੰਡੀ ‘ਚ ਭੇਤਭਰੇ ਹਾਲਾਤ ਵਿੱਚ ਮਿਲੀ ਨੌਜਵਾਨ ਦੀ ਲਾਸ਼, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਅਜਨਾਲਾ: ਸ਼ਹਿਰ ਦੀ ਦਾਣਾ ਮੰਡੀ ‘ਚ ਅੱਜ ਸਵੇਰੇ ਭੇਤਭਰੇ ਹਾਲਾਤ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ  ਦੀ ਪਹਚਾਣ ਪ੍ਰਦੀਪ ਕੁਮਾਰ ਉਰਫ ਸ਼ੇਰੂ ਵਜੋ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਨੌਜਵਾਨ ਦਾ ਭੇਦਭਰੇ ਹਾਲਾਤਾਂ ‘ਚ ਕਤਲ ਕਰਕੇ ਲਾਸ਼ ਸੁੱਟੀ ਮਿਲੀ। ਜਿਸ ਦੇ ਨਾਲ ਇਲਾਕ਼ੇ ਵਿਚ ਸਨਸਨੀ ਫੈਲ ਗਈ। ਇਸ ਸਬੰਧੀ ਪੁਲਿਸ ਨੂੰ ਮਾਮਲੇ ਬਾਰੇ ਪਤਾ ਲਗਾਂ ਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ। 

ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਓਹਨਾ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੇ ਸੱਟਾਂ ਦੇ ਨਿਸ਼ਾਨ ਹਨ ਅਤੇ ਨੇੜੇ ਤੋਂ ਚਾਕੂ ਵੀ ਮਿਲਿਆ ਹੈ। ਓਹਨਾ ਮੰਗ ਕੀਤੀ ਕਿ ਕਤਲ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। 

ਇਸ ਸਬੰਧੀ ਪੁਲੀਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਕ ਵਿਅਕਤੀ ਦੀ ਮੰਡੀ ਵਿਚੋਂ ਲਾਸ਼ ਮਿਲੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਨਾਂ ਪ੍ਰਦੀਪ ਮਹਾਜਨ ਹੈ ਤੇ ਇਹ ਅਜਨਾਲਾ ਦੇ ਨੇੜੇ ਹਲਵਾਈ ਦੀ ਦੁਕਾਨ ਕਰਦਾ ਸੀ। ਜਿਸ ਦੇ ਸੱਟਾਂ ਲੱਗੀਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਿਸਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਏਗਾ। ਪੁਲਿਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...