Himachalਪੰਜਾਬ : 1 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਗਿਰਫ਼ਤਾਰ , ਦੋ...

ਪੰਜਾਬ : 1 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਗਿਰਫ਼ਤਾਰ , ਦੋ ਫਰਾਰ, ਦੇਖੋ ਵੀਡੀਓ

WhatsApp Group Join Now
WhatsApp Channel Join Now

ਸ੍ਰੀ ਕੀਰਤਪੁਰ ਸਾਹਿਬ: ਜਿਲਾ ਰੋਪੜ  ਅਧੀਨ ਪੈਂਦੇ ਸ੍ਰੀ ਕੀਰਤਪੁਰ ਸਾਹਿਬ ਦੀ ਪੁਲੀਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗਿਰਫ਼ਤਾਰ ਕੀਤਾ ਹੈ। ਮੁਲਜਮਾਂ ਦੀ ਪਛਾਨ ਸੋਹਣ ਲਾਲ ਉਰਫ ਕਾਲਾ ਪੁੱਤਰ ਮਲਕੀਤ ਰਾਮ ਵਾਸੀ ਪਿੰਡ ਢੰਡੀਆਂ, ਪੂਨਮ ਪਤਨੀ ਗੌਰਵ ਉਰਫ ਬਿੱਲਾ ਵਾਸੀ ਪਿੰਡ ਘਨੌਲੀ  ਰੂਪਨਗਰ , ਵੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਅਟਾਰੀ  ਅਤੇ ਬਲਜੀਤ ਸਿੰਘ ਉਰਫ਼ ਬੀਟਾ ਪੁੱਤਰ ਪਾਲ ਸਿੰਘ ਵਾਸੀ ਪਿੰਡ ਚੀਚਾ  ਜ਼ਿਲ੍ਹਾ ਅੰਮ੍ਰਿਤਸਰ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਬੁੰਗਾ ਸਾਹਿਬ ਵਿਖੇ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਗੱਡੀ ਨੰਬਰ ਪੀ.ਬੀ.-29-ਏ.ਈ.-8391 ਜੋਤ ਹੋਟਲ ਦੇ ਸਾਹਮਣੇ ਫਾਰਚੂਨਰ ਖੜ੍ਹੀ ਹੈ। ਜਿਸ ਵਿਚ ਚਾਰੋ ਮੁਲਜ਼ਮ ਸਵਾਰ ਹਨ। ਜਿਨ੍ਹਾਂ ਕੋਲ ਭਾਰੀ ਮਾਤਰਾ ਵਿਚ ਹੈਰੋਇਨ ਵੀ ਹੈ ਅਤੇ  ਕਿਸੇ ਗਾਹਕ ਨੂੰ ਦੇਣ ਦੀ ਉਡੀਕ ਕਰ ਰਹੇ ਹਨ। ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ  ਮੁਲਜ਼ਮਾਂ ਨੂੰ  ਕਾਬੂ ਕਰ 1 ਕਿਲੋ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਨ ’ਤੇ ਉਹਨਾਂ ਦਸਿਆ ਕਿ  ਰਣਜੀਤ ਕੌਰ ਉਰਫ਼ ਰਾਣੀ ਪਤਨੀ ਸੋਹਣ ਲਾਲ ਵਾਸੀ ਪਿੰਡ ਢੰਡੀਆਂ ਅਤੇ ਰੌਸ਼ਨ ਵਾਸੀ ਨਿਵਾਸਾ ਕਾਉਂਕੇ ਦੇ ਨਾਲ ਰਲ ਕੇ ਹੈਰੋਇਨ ਦੀ ਸਪਲਾਈ ਕਰਦੇ ਹਨ। ਪੁਲਿਸ ਨੇ ਦੋਨੋਂ  ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਕੇਸ ਵਿੱਚ  ਨਾਮਜਦ ਕਰ ਲਿਆ ਹੈ। ਇਸ ਮਾਮਲੇ ਤਹਿਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਪੁਲਿਸ ਨੇ ਐਨਡੀਪੀਐਸ ਐਕਟ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...