Baddiਪੰਜਾਬ : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਸ਼ਹਿਰ ਵਾਸੀਆਂ ਨੂੰ ਦਿੱਤਾ...

ਪੰਜਾਬ : ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੇ ਸ਼ਹਿਰ ਵਾਸੀਆਂ ਨੂੰ ਦਿੱਤਾ ਤੋਹਫ਼ਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਨਗਰ ਸੁਧਾਰ ਟਰੱਸਟ ਵੱਲੋਂ ਰਣਜੀਤ Awenue ਅਤੇ ਸ਼ਹਿਰ ਵਾਸੀਆਂ ਨੂੰ ਤੋਹਫ਼ੇ ਦੇ ਰੁਪ ਵਿੱਚ ਕਮਿਊਨਿਟੀ ਹਾਲ ਖੋਲ੍ਹ ਦਿੱਤਾ ਗਿਆ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਨੇ ਸ਼ਨੀਵਾਰ ਨੂੰ ਰਣਜੀਤ ਐਵੀਨਿਊ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਅਸ਼ੋਕ ਤਲਵਾਰ ਨੇ ਕਿਹਾ ਕਿ ਇਸ ਨੂੰ 7 ਸਾਲ ਬਾਅਦ ਲੋਕਾਂ ਲਈ ਖੋਲ੍ਹਿਆ ਗਿਆ ਹੈ। ਇਸ ਕਮਿਊਨਿਟੀ ਸੈਂਟਰ ਦੇ ਮੁਕੰਮਲ ਹੋਣ ਦਾ ਐਲਾਨ ਦਸੰਬਰ 2016 ਵਿੱਚ ਕੀਤਾ ਗਿਆ ਸੀ। ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਬਦਲਣ ਦੇ ਬਾਵਜੂਦ ਇਹ ਕੇਂਦਰ ਜਨਤਾ ਲਈ ਨਹੀਂ ਖੋਲ੍ਹਿਆ ਜਾ ਸਕਿਆ।

ਓਹਨਾਂ ਦੱਸਿਆ ਕੀ ਇਸਦੀ ਹਾਲਤ ਓਹਨਾਂ ਵੇਖੀ ਸੀ, ਜਿਸ ਵਿੱਚ ਕਮਿਊਨਿਟੀ ਹਾਲ ਦਾ ਬੁਰਾ ਹਾਲ ਸੀ। ਹੁਣ ਇਸ ਦੀ ਮੁਰੰਮਤ ਕਰਕੇ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। 2 ਸਰਕਾਰਾਂ ਬਦਲ ਗਈਆਂ ਪਰ 10 ਕਰੋੜ ਦੀ ਲਾਗਤ ਨਾਲ ਬਣੇ ਇਸ ਹਾਲ ਦੀ ਕਿਸੇ ਨੇ ਵੀ ਸੰਭਾਲ ਨਹੀਂ ਕੀਤੀ। ਓਹਨਾਂ ਟਰੱਸਟ ਦੇ ਅਧਿਕਾਰੀਆਂ ਅਤੇ ਸਮੂਹ ਸਟਾਫ ਦੀ ਵੀ ਸਿਫ਼ਤ ਕਿਤੀ। ਜਿਹੜੇ ਓਹਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਦਿਨ ਰਾਤ ਕੰਮ ਕਰ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...