Home Punjab>Ludhiana ਪੰਜਾਬ : DC ਦਫਤਰ ਦੇ ਬਾਹਰ ਟਰੇਡ ਯੂਨੀਅਨ ਦਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : DC ਦਫਤਰ ਦੇ ਬਾਹਰ ਟਰੇਡ ਯੂਨੀਅਨ ਦਾ ਪ੍ਰਦਰਸ਼ਨ, ਦੇਖੋ ਵੀਡਿਓ

0

ਲੁਧਿਆਣਾ : 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਜਿਸ ਨੂੰ ਲੈਕੇ ਅੱਜ ਟਰੇਡ ਯੂਨੀਅਨ ਦੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਦੇ ਖਿਲਾਫ ਲੁਧਿਆਣਾ ਦੇ ਡੀਸੀ ਦਫਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਹੈ।

ਇਸ ਦੌਰਾਨ ਉਹਨਾਂ ਨੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਰੇਬਾਜ਼ੀ ਵੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੇ ਕਿਸਾਨਾਂ ਦੀਆਂ ਮਨੀਆਂ ਹੋਈਆਂ ਮੰਗਾਂ ਨੂੰ ਨਾ ਮੰਨਣ ਦਾ ਦੋਸ਼ ਲਗਾਇਆ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਆਪਣੇ ਮੰਗਾਂ ਪ੍ਰਤੀ ਜਾਣਕਾਰੀ ਦਿੱਤੀ ਹੈ ਕਿ ਉਹ16 ਫਰਵਰੀ ਨੂੰ ਕਿਸ ਮੰਗਾਂ ਨੂੰ ਲੈ ਕੇ ਭਾਰਤ ਬੰਦ ਕਰਨ ਜਾ ਰਹੇ ਹਨ।

LEAVE A REPLY

Please enter your comment!
Please enter your name here