Amritsarਸਰਕਾਰ ਵਿਰੁੱਧ ਕੱਚੇ ਅਧਿਆਪਕ ਕਰਨਗੇ ਰੋਸ ਰੈਲੀ

ਸਰਕਾਰ ਵਿਰੁੱਧ ਕੱਚੇ ਅਧਿਆਪਕ ਕਰਨਗੇ ਰੋਸ ਰੈਲੀ

WhatsApp Group Join Now
WhatsApp Channel Join Now

ਜਲੰਧਰ / ਵਰੁਣ : ਸਰਕਾਰਾਂ ਬਦਲਦੀਆਂ ਰਹੀਆਂ, ਪਰ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. ਅਧਿਆਪਕਾਂ ਦਾ ਵਕਤ ਨਹੀਂ ਬਦਲਿਆ, ਮਹਿਜ਼ 6 ਹਜ਼ਾਰ ਰੁਪਏ ਮਹੀਨਾ ਤਨਖਾਹ ਤੇ ਗੁਜ਼ਾਰਾ ਕਰਨ ਲਈ ਮਜ਼ਬੂਰ ਸੂਬੇ ਦੇ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. ਅਧਿਆਪਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਵਾਅਦਾ ਅਜੇ ਤੱਕ ਵੀ ਪੂਰਾ ਨਹੀਂ ਹੋਇਆ ।

ਬੀਤੀ 11 ਅਪ੍ਰੈਲ ਨੂੰ ਸਿੱਖਿਆ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿਖੇ ਹੋਈ ਪੈਨਲ ਮੀਟਿੰਗ ਵਿੱਚ ਸਰਕਾਰ ਵੱਲੋਂ 10 ਸਾਲ ਪੂਰੇ ਕਰਦੇ ਅਧਿਆਪਕਾਂ ਦਾ ਹੱਲ ਕਰਨ ਦਾ ਕੇਵਲ ਭਰੋਸਾ ਹੀ ਦਿੱਤਾ ਗਿਆ ਹੈ ਜਦਕਿ ਕਦੋਂ ਤੱਕ ਹੋਣਾ ਇਸ ਤੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ ਅਤੇ 9 ਸਾਲ ਵਾਲੇ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. (ਕੱਚੇ ਅਧਿਆਪਕਾਂ) ਦੇ ਹੱਲ ਜਾਂ ਤਨਖ਼ਾਹ ਵਾਧਾ ਕਰਨ ਤੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਜਿਸ ਤੋਂ ਦੁੱਖੀ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. (ਕੱਚੇ ਅਧਿਆਪਕਾਂ) ਨੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਯੁਕਤ ਰੂਪ ‘ਚ 16 ਅਪ੍ਰੈਲ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫ਼ੈਸਲਾ ਕਰਕੇ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਹਰਪ੍ਰੀਤ ਕੌਰ ਜਲੰਧਰ ਨੇ ਦੱਸਿਆ ਕਿ 18-18 ਸਾਲਾਂ ਤੋਂ ਏ.ਆਈ.ਈ., ਐਸ.ਟੀ.ਆਰ., ਈ.ਜੀ.ਐਸ. (ਕੱਚੇ ਅਧਿਆਪਕ) ਮਹਿਜ਼ 6 ਹਜ਼ਾਰ ਤਨਖਾਹ ਤੇ ਗੁਜ਼ਾਰਾ ਕਰਨ ਲਈ ਮਜ਼ਬੂਰ ਹਨ ਪਰੰਤੂ ਸਰਕਾਰ ਕੋਈ ਵੀ ਠੋਸ ਹੱਲ ਨਹੀਂ ਕਰ ਰਹੀ ਹੈ। ਇਸ ਸਮੇਂ ਉਹਨਾਂ ਨਾਲ ਹਾਜ਼ਰ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...