Himachalਗੁਰਦੁਆਰਿਆਂ ਦੇ ਜਿੰਦੇ ਭੰਨਣ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ, ਦੇਖੋ ਵੀਡਿਓ

ਗੁਰਦੁਆਰਿਆਂ ਦੇ ਜਿੰਦੇ ਭੰਨਣ ਦੀ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਹੁਸ਼ਿਆਰਪੁਰ/ ਅਨਿਕੇਤ: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਦਸਤਖਤ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੋਇਆਂ ਅੱਜ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਸਤੌਰ ਵਿਖੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿੰਡ ਚ ਸਥਿਤ ਗੁਰੂ ਦਾ ਬਾਗ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਿਆਣਾ ਚ ਗੁਰਦੁਆਰਿਆਂ ਦੇ ਜਿੰਦੇ ਭੰਨਣ ਦੀ ਸਖਤ ਸ਼ਬਦਾਂ ਚ ਨਿਖੇਧੀ ਕਰਦਿਆਂ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਸ਼ਹਿ ਤੇ ਇਹ ਸਭ ਕੁਝ ਹੋ ਰਿਹਾ ਏ ਜੱਦ ਕਿ ਗੁਰਦਆਰਾ ਸਾਹਿਬ ਕੋਈ ਡੇਰਾ ਨਹੀਂ ਹੈ ਜਿਸਦੇ ਜਿੰਦਰੇ ਜਦੋਂ ਦਿਲ ਕੀਤਾ ਤੋੜ ਦਿੱਤੇ ਜਾਣ।

ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਜਿੰਦੇ ਆਰੀ ਨਾਲ ਭੰਨ  ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹਾ ਵਰਤਾਰਾਂ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਲੁਧਿਆਣਾ ਤੋਂ ਸੰਸਦ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਨੇ ਤੇ ਅਦਾਲਤ ਦੇ ਮਾਮਲੇ ਚ ਰਵਨੀਤ ਬਿੱਟੂ ਨੂੰ ਕੋਈ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...