Ludhianaਵਿਸ਼ਵ ਪੰਜਾਬਣ ਦਾ ਖਿਤਾਬ ਜਿੱਤ ਕੇ ਖੰਨਾ ਪਹੁੰਚੀ ਸੁਖਦੀਪ ਕੌਰ ਮੰਡੇਰ, ਦੇਖੇ...

ਵਿਸ਼ਵ ਪੰਜਾਬਣ ਦਾ ਖਿਤਾਬ ਜਿੱਤ ਕੇ ਖੰਨਾ ਪਹੁੰਚੀ ਸੁਖਦੀਪ ਕੌਰ ਮੰਡੇਰ, ਦੇਖੇ ਵੀਡੀਓ 

WhatsApp Group Join Now
WhatsApp Channel Join Now

ਲੁਧਿਆਣਾ : ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਅੰਤਰਰਾਸ਼ਟਰੀ ਮੁਕਾਬਲਾ ‘ਮਿਸ ਵਰਲਡ ਪੰਜਾਬਣ’ ਜਿੱਤਣ ਵਾਲੀ ਸੁਖਦੀਪ ਕੌਰ ਦਾ ਖੰਨਾ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਸਮੇਰ ਸਿੰਘ ਢੱਟ ਚੇਅਰਮੈਨ ਸੱਭਿਆਚਾਰਕ ਸੱਥ ਨੇ ਸੁਖਦੀਪ ਕੌਰ ਮੰਡੇਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕਿ ਸਨਮਾਨ ਕੀਤਾ ਗਿਆ। ਇਸ ਸਨਮਾਨ ਸਮਾਰੋਹ ‘ਚ ਮਿਸ ਵਰਲਡ ਪੰਜਾਬਣ ਦੀ ਰਨਰ ਅਪ ਸਿਮਰਪ੍ਰੀਤ ਕੌਰ ਅਤੇ ਮਿਸ ਇੰਡੀਆ ਪੰਜਾਬਣ ਚਰਨਜੀਤ ਕੌਰ ਬਰਾੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। 

ਖੰਨਾ ਵਿਖੇ ਸੁਖਦੀਪ ਕੌਰ ਮੰਡੇਰ ਨੇ ਮੀਡੀਆ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਮਿਸ ਵਿਸ਼ਵ ਪੰਜਾਬਣ ਦਾ ਮੁਕਾਬਲਾ ਭਾਰਤ, ਕੈਨੇਡਾ ਤੋਂ ਇਲਾਵਾ ਵੱਖ ਵੱਖ ਦੇਸ਼ਾਂ ਤੋਂ ਚੁਣੀਆਂ ਗਈਆਂ ਪੰਜਾਬਣਾਂ ਦਾ ਕੈਨੇਡਾ  ਟਰਾਂਟੋ ਵਿੱਚ ਹੋਇਆ ਸੀ। ਜਿੱਥੇ ਉਸਦੇ ਸਿਰ ਮਿਸ ਪੰਜਾਬਣ ਦਾ ਖਿਤਾਬ ਸਜਿਆ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬੀ ਹੋਣ ਤੇ ਬਹੁਤ ਮਾਣ ਹੈ।ਮੈਂ ਹੁਣ ਪੰਜਾਬ ‘ਚ ਹੀ ਰਹਿ ਕੇ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਨੂੰ ਸੰਭਾਲਣ ਦੇ ਯਤਨ ਕਰਾਂਗੀ। ਕਿਉਂਕਿ ਮੈਨੂੰ ਪੰਜਾਬੀਆਂ ਨੇ ਬਹੁਤ ਮਾਣ ਬਖਸ਼ਿਆ ਹੈ।ਜਦੋਂ ਉਨਾਂ ਨੂੰ ਫਿਲਮਾਂ ‘ਚ ਜਾਣ ਵਾਰੇ ਪੁਛਿਆ ਤਾਂ ਉਨਾਂ ਨੇ  ਕਿਹਾ ਕਿ ਮੇਰਾ ਫਿਲਮਾਂ ‘ਚ ਜਾਣ ਦਾ ਹਲੇ ਕੋਈ ਇਰਾਦਾ ਨਹੀਂ ਹੈ । ਮੈਨੂੰ ਕਈ ਫਿਲਮਾਂ ਦੇ ਆਫਰ ਆ ਚੁੱਕੇ ਨੇ ਜਿੰਨ੍ਹਾਂ ਨੂੰ ਮੈਂ ਕੋਰੀ ਨਾਂਹ ਕਰ ਦਿੱਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...